ਛੱਤੀਸਗੜ੍ਹ : ਨਕਸਲ ਪ੍ਰਭਾਵਿਤ ਇਲਾਕੇ 'ਚੋਂ ਤਲਾਸ਼ੀ ਦੌਰਾਨ ਹਥਿਆਰ ਬਰਾਮਦ
ਛੱਤੀਸਗੜ੍ਹ, 17 ਅਪ੍ਰੈਲ-ਛੱਤੀਸਗੜ੍ਹ ਦੇ ਕਾਂਕੇਰ ਵਿਚ ਮੁੱਠਭੇੜ ਸ਼ੁਰੂ ਹੋਣ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਲਈ ਗਈ ਅਤੇ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।