JALANDHAR WEATHER

ਵਿਰੋਧੀ ਧਿਰ ਦਾ ਫਿਰ ਹੋਇਆ ਪਰਦਾਫਾਸ਼ - ਕਲਕੱਤਾ ਹਾਈ ਕੋਰਟ ਵਲੋਂ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ ਕਰਨ 'ਤੇ ਅਨੁਰਾਗ ਠਾਕੁਰ

 ਬਿਲਾਸਪੁਰ (ਹਿਮਾਚਲ ਪ੍ਰਦੇਸ਼), 23 ਅਪ੍ਰੈਲ ਕਲਕੱਤਾ ਹਾਈ ਕੋਰਟ ਵਲੋਂ ਅਧਿਆਪਕਾਂ ਦੀਆਂ ਨਿਯੁਕਤੀਆਂ ਰੱਦ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਲੋਚਨਾ ਕਰਦਿਆ ਕਿਹਾ ਕਿ "ਵਿਰੋਧੀ ਧਿਰ ਦਾ ਫਿਰ ਪਰਦਾਫਾਸ਼ ਹੋ ਗਿਆ ਹੈ ਕਿ ਉਨ੍ਹਾਂ ਨੇ ਜਨਤਾ ਨੂੰ ਕਿਵੇਂ ਧੋਖਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ