JALANDHAR WEATHER

ਗੁਰਦੁਆਰਾ ਨਾਨੂੰਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੱਘਰ ਸਿੰਘ ਕਰ ਗਏ ਅਕਾਲ ਚਲਾਣਾ

ਤਪਾ ਮੰਡੀ, 24 ਅਪ੍ਰੈਲ (ਵਿਜੇ ਸ਼ਰਮਾ)- ਤਪਾ ਸਬ ਡਵੀਜ਼ਨ ਦੇ ਪਿੰਡ ਤਾਜੋਕੇ ਦੇ ਗੁਰਦੁਆਰਾ ਨਾਨੂੰਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੱਘਰ ਸਿੰਘ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਅਕਾਲ ਚਲਾਣੇ ਕਰ ਗਏ। ਇੰਨਾਂ ਦੇ ਅਕਾਲ ਚਲਾਣੇ ’ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਾਬਾ ਮੱਘਰ ਸਿੰਘ 87 ਵਰਿ੍ਹਆਂ ਦੇ ਸਨ, ਜੋ ਫੌਜ ਵਿਚ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ