JALANDHAR WEATHER

ਕੈਲਗਰੀ ਉੱਤਰ ਪੂਰਬੀ ਇਲਾਕੇ ਵਿਚ ਪੰਜਾਬੀ ਮੁਟਿਆਰ ਦੀ ਲਾਸ਼ ਬਰਾਮਦ

ਕੈਲਗਰੀ, 25 ਅਪ੍ਰੈਲ (ਜਸਜੀਤ ਸਿੰਘ ਧਾਮੀ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਉੱਤਰ ਪੂਰਬੀ ਕੈਲਗਰੀ ਵਿਚ ਇਕ ਨੌਜਵਾਨ ਮੁਟਿਆਰ ਦੀ ਸ਼ੱਕੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਕੌਰ 25 ਸਾਲਾਂ ਵਜੋ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਮ੍ਰਿਤਕ ਦਾ ਸ਼ੱਕੀ ਹਾਲਤ ਵਿਚ ਕਤਲ ਕੀਤਾ ਗਿਆ ਹੈ। ਪੁਲਿਸ ਵਲੋਂ ਹਿਰਾਸਤ ਵਿਚ ਲਏ ਵਿਅਕਤੀ ਤੋਂ ਪੁੱਛਗਿੱਛ ਕਰਨ ਉਪਰੰਤ ਉਸ ਨੂੰ ਛੱਡ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ