; • ਇਤਿਹਾਸਕ ਗੁਰਦੁਆਰਾ ਸਾਹਿਬ ਦਾ ਬੋਰਡ ਪੁੱਟਣ ਨੂੰ ਲੈ ਕੇ ਹੋਲੀ ਸਿਟੀ ਕਾਲੋਨੀ ਦੇ ਕਾਲੋਨਾਈਜ਼ਰ ਤੇ ਇਲਾਕੇ ਦੇ ਲੋਕਾਂ 'ਚ ਤਕਰਾਰ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ, ਮਾਮਲਾ ਪੁਲਿਸ ਕੋਲ ਪੁੱਜਾ