JALANDHAR WEATHER

ਅਟਾਰੀ : ਭਾਰਤ ਨੇ 2 ਪਾਕਿਸਤਾਨੀ ਨਾਬਾਲਿਗ ਨੌਜਵਾਨ ਛੱਡੇ

ਅਟਾਰੀ, 27 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨ ਵਾਲੇ ਪਾਸਿਓਂ ਪਿਛਲੇ ਕੁਝ ਮਹੀਨੇ ਪਹਿਲਾਂ ਸਰਹੱਦ ਪਾਰ ਕਰਕੇ ਗਲਤੀ ਨਾਲ ਭਾਰਤ ਅੰਦਰ ਦਾਖਲ ਹੋਏ ਪਾਕਿਸਤਾਨੀ ਮੂਲ ਦੇ ਨਾਬਾਲਿਗ ਲੜਕਿਆਂ ਨੂੰ ਬੀਤੀ ਦੇਰ ਰਾਤ ਬੀ.ਐਸ.ਐਫ. ਵਲੋਂ ਪਾਕਿਸਤਾਨ ਰੇਂਜਰਾਂ ਨੂੰ ਸੌਂਪੇ ਦਿੱਤਾ ਗਿਆ I ਇਸ ਮੌਕੇ ਪਾਕਿਸਤਾਨ ਵਾਹਗਾ ਸਰਹੱਦ ਵਿਖੇ ਦੋਵੇਂ ਨਾਬਾਲਿਗ ਬੱਚਿਆਂ ਦੇ ਮਾਤਾ-ਪਿਤਾ ਤੇ ਹੋਰ ਰਿਸ਼ਤੇਦਾਰ ਆਪਣੇ ਬੱਚਿਆਂ ਨੂੰ ਲੈਣ ਲਈ ਪੁੱਜੇ ਹੋਏ ਸਨ I 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ