JALANDHAR WEATHER

ਰਵਿੰਦਰ ਸਿੰਘ ਟੁਰਨਾ ਬਣੇ ਪੰਜਾਬ ਕਿਸਾਨ ਕਾਂਗਰਸ ਦੇ ਸੂਬਾ ਉਪ ਪ੍ਰਧਾਨ

ਸ਼ਾਹਕੋਟ, 27 ਅਪ੍ਰੈਲ (ਬਾਂਸਲ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ ਨੂੰ ਪੰਜਾਬ ਕਿਸਾਨ ਕਾਂਗਰਸ ਦੇ ਸੂਬਾ ਉਪ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਦੀ ਇਹ ਨਿਯੁਕਤੀ ਕੀਤੀ ਗਈ ਹੈ। ਸ.ਟੁਰਨਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ