JALANDHAR WEATHER

ਆਈ.ਪੀ.ਐੱਲ. 2024 'ਚ ਅੱਜ ਗੁਜਰਾਤ ਦਾ ਮੁਕਾਬਲਾ ਬੈਂਗਲੌਰ ਅਤੇ ਚੇਨਈ ਦਾ ਹੈਦਰਾਬਾਦ ਨਾਲ

 ਅਹਿਮਦਾਬਾਦ/ਚੇਨਈ, 28 ਅਪ੍ਰੈਲ - ਆਈ.ਪੀ.ਐੱਲ. 2024 'ਚ ਅੱਜ ਦਾ ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਰਾਇਲ ਚੈਲੇਂਜਰਸ ਬੈਂਗਲੌਰ ਵਿਚਕਾਰ ਹੋਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਇਹ ਮੈਚ ਦੁਪਹਿਰ 3.30 ਵਜੇ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਅੱਜ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ 'ਚ ਸ਼ਾਮ 7.30 ਵਜੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ