JALANDHAR WEATHER

ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਵਲੋਂ ਬਾਹਰੀ ਮਣੀਪੁਰ ਦੇ 6 ਪੋਲਿੰਗ ਸਟੇਸ਼ਨਾਂ 'ਤੇ 30 ਨੂੰ ਮੁੜ ਵੋਟਿੰਗ ਦੇ ਹੁਕਮ

 ਇੰਫਾਲ (ਮਣੀਪੁਰ), 28 ਅਪ੍ਰੈਲ - ਭਾਰਤ ਦੇ ਚੋਣ ਕਮਿਸ਼ਨ ਨੇ ਬਾਹਰੀ ਮਣੀਪੁਰ ਸੰਸਦੀ ਹਲਕੇ ਦੇ 6 ਪੋਲਿੰਗ ਸਟੇਸ਼ਨਾਂ 'ਤੇ ਕਰਵਾਈਆਂ ਗਈਆਂ ਚੋਣਾਂ ਨੂੰ ਰੱਦ ਕਰ ਦਿੱਤਾ ਅਤੇ 30 ਅਪ੍ਰੈਲ ਨੂੰ ਇਨ੍ਹਾਂ ਸਟੇਸ਼ਨਾਂ 'ਤੇ ਨਵੀਆਂ ਚੋਣਾਂ ਦਾ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ