JALANDHAR WEATHER

ਪੀ.ਐੱਮ. ਨਰਿੰਦਰ ਮੋਦੀ ਨੂੰ ਪੰਜਾਬ ਦੇ ਲੋਕਾਂ ਦਾ ਮਿਲ ਰਿਹਾ ਭਾਰੀ ਸਮਰਥਨ - ਤਰੁਣ ਚੁੱਘ

ਅੰਮ੍ਰਿਤਸਰ, (ਪੰਜਾਬ), 28 ਅਪ੍ਰੈਲ-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪੀ.ਐੱਮ. ਨਰਿੰਦਰ ਮੋਦੀ ਨੂੰ ਪੰਜਾਬ ਦੇ ਲੋਕਾਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਸੂਬੇ ਦੀ ਕਰੀਬ 1.45 ਕਰੋੜ ਆਬਾਦੀ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਖੜ੍ਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ