JALANDHAR WEATHER

"ਬੈਂਗਲੁਰੂ, ਟੈਂਕਰ ਸਿਟੀ ਬਣ ਗਿਆ ਹੈ": ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਸਰਕਾਰ 'ਤੇ ਹਮਲਾ ਕੀਤਾ

ਨਵੀਂ ਦਿੱਲੀ, 28 ਅਪ੍ਰੈਲ (ਏਜੰਸੀ) : ਕਰਨਾਟਕ ਦੇ ਲੋਕ ਹੁਣ ਕਾਂਗਰਸ ਪਾਰਟੀ ਨੂੰ ਰਾਜ ਵਿਚ ਸੱਤਾ ਵਿਚ ਲਿਆਉਣ ਤੋਂ ਪਛਤਾ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਇੰਟਰਵਿਊ ਵਿਚ ਕਿਹਾ ਕਿ "ਬੈਂਗਲੁਰੂ, ਟੈਂਕਰ ਸਿਟੀ ਬਣ ਗਿਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਅਜੇ ਵੀ ਮੁੱਖ ਮੰਤਰੀ ਮੁੱਦੇ ਨੂੰ ਸੁਲਝਾਉਣ ਵਿਚ ਕਾਮਯਾਬ ਨਹੀਂ ਹੋਈ ਹੈ ਅਤੇ ਸੱਤਾ ਨੂੰ ਲੈ ਕੇ ਮੁਖ ਮੰਤਰੀ ਸਿੱਧਰਮਈਆ ਅਤੇ ਡਿਪਟੀ ਮੁਖ ਮੰਤਰੀ ਡੀ.ਕੇ. ਸ਼ਿਵਕੁਮਾਰ ਵਿਚਾਲੇ ‘ਟਕਰਾਅ’ ਚੱਲ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ