ਸਿੱਖਿਆ ਬੋਰਡ ਵਲੋਂ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ 30 ਅਪ੍ਰੈਲ ਨੂੰ ਐਲਾਨੇ ਜਾਣਗੇ।
ਐੱਸ. ਏ. ਐੱਸ. ਨਗਰ, 29 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਬੋਰਡ ਵਲੋਂ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ 30 ਅਪ੍ਰੈਲ ਨੂੰ ਐਲਾਨੇ ਜਾਣਗੇ। ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਤੀਜੇ 30 ਅਪ੍ਰੈਲ ਨੂੰ ਬਾਅਦ ਦੁਪਹਿਰ 4 ਵਜੇ ਐਲਾਨੇ ਜਾਣਗੇ।