ਪੰਜਾਬ ਭਰ 'ਚੋਂ ਅੱਠਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨਾਂ 'ਤੇ ਆਉਣ ਵਾਲੇ ਪ੍ਰੀਖਿਆਰਥੀ
ਚੰਡੀਗੜ੍ਹ, 30 ਅਪ੍ਰੈਲ (ਤਰਵਿੰਦਰ ਸਿੰਘ ਬੈਣੀਪਾਲ)-ਪੰਜਾਬ ਭਰ 'ਚੋਂ ਅੱਠਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ 'ਚੋਂ ਪਹਿਲੇ 3 ਸਥਾਨਾਂ 'ਤੇ ਆਉਣ ਵਾਲੇ ਪ੍ਰੀਖਿਆਰਥੀਆਂ ਵਿਚ ਹਰਨੂਰਪ੍ਰੀਤ ਕੌਰ, ਗੁਰਲੀਨ ਕੌਰ ਤੇ ਅਰਮਾਨਦੀਪ ਸਿੰਘ ਹਨ।