ਸੁੱਖ ਢਿੱਲੋਂ ਯੂਥ ਅਕਾਲੀ ਦਲ ਦੇ ਬਣੇ ਜਨਰਲ ਸਕੱਤਰ
ਅਟਾਰੀ, 30 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਹਲਕਾ ਅਟਾਰੀ ਅੰਦਰ ਅਕਾਲੀ ਦਲ ਆਈ.ਟੀ. ਵਿੰਗ ਲਈ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਨ ਵਾਲੇ ਸੁਖਵਿੰਦਰ ਸਿੰਘ ਸੁੱਖ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।