JALANDHAR WEATHER

ਅਨੁਰਾਗ ਠਾਕੁਰ ਨੇ ਕੀਤੇ ਰਾਮ ਮੰਦਰ ਦੇ ਦਰਸ਼ਨ

ਲਖਨਊ, 1 ਮਈ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅਯੁੱਧਿਆ ਵਿਚ ਸ੍ਰੀ ਰਾਮ ਜਨਮ ਭੂਮੀ ਮੰਦਰ ਵਿਚ ਪੂਜਾ ਕੀਤੀ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 500 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਅਯੁੱਧਿਆ ਵਿਚ ਰਾਮ ਮੰਦਰ ਦਾ ਨਿਰਮਾਣ ਹੋਇਆ ਹੈ। ਦੁਨੀਆ ਭਰ ਦੇ ਲੋਕ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਵਿਚ ਸ਼ਾਮਿਲ ਹੋਣ ਲਈ ਆਏ ਸਨ। ਮੈਂ ਖੁਸ਼ਕਿਸਮਤ ਹਾਂ ਕਿ ਮੈਂ ਇੱਥੇ ਅਯੁੱਧਿਆ ਵਿਚ ਭਗਵਾਨ ਰਾਮ ਦਾ ਆਸ਼ੀਰਵਾਦ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਦਰੋਪਦੀ ਮੁਰਮੂ ਦੇਸ਼ ਦੀ ਰਾਸ਼ਟਰਪਤੀ ਬਣ ਗਈ ਸੀ, ਤਾਂ ਵਿਰੋਧੀ ਧਿਰ ਨੂੰ ਇਹ ਪਸੰਦ ਨਹੀਂ ਆਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਦੌਰਾਨ ਝੂਠ ਫੈਲਾਉਣ ਦਾ ਕੰਮ ਕਾਂਗਰਸ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ