JALANDHAR WEATHER

ਮਹਿਲਾ ਕਾਂਗਰਸ ਦੀ ਜਨਰਲ ਸੱਕਤਰ ਜੋਤੀ ਹੰਸ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 1 ਮਈ (ਵਿਕਰਮਜੀਤ ਸਿੰਘ ਮਾਨ)- ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਅੱਜ ਭਾਜਪਾ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ