JALANDHAR WEATHER

ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਕੱਢਿਆ ਰੋਡ ਸ਼ੋਅ

ਨਵੀਂ ਦਿੱਲੀ, 1 ਮਈ-ਪੱਛਮੀ ਦਿੱਲੀ ਤੋਂ ਭਾਜਪਾ ਉਮੀਦਵਾਰ ਕਮਲਜੀਤ ਸਹਿਰਾਵਤ ਨੇ ਅੱਜ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ