ਹਰਿਆਣਾ 'ਚ ਅਸੀਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਕਰਾਂਗੇ ਜਿੱਤ ਦਰਜ - ਨਾਇਬ ਸਿੰਘ ਸੈਣੀ
ਰੋਹਤਕ, (ਹਰਿਆਣਾ), 5 ਮਈ-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 4 ਜੂਨ ਨੂੰ ਦੇਸ਼ ਦੀ ਜਨਤਾ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਜਾ ਰਹੀ ਹੈ। ਭਾਜਪਾ ਦੀ ਅਗਵਾਈ ਵਿਚ ਹਰਿਆਣਾ ਵਿਚ ਅਸੀਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤਾਂਗੇ।