ਯੂ.ਪੀ. - ਫੈਕਟਰੀ ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ 18 ਫਾਇਰ ਟੈਂਡਰ ਮੌਕੇ 'ਤੇ ਮੌਜੂਦ
ਸਾਹਿਬਾਬਾਦ (ਯੂ.ਪੀ.), 6 ਮਈ - ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਸਾਈਟ 4 ਇੰਡਸਟਰੀ ਏਰੀਆ ਵਿਚ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ 18 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।