ਕੁਲਦੀਪ ਸਿੰਘ ਟਾਂਡੀ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਨਡਾਲਾ, 6 ਮਈ (ਰਘਬਿੰਦਰ ਸਿੰਘ) - ਹਲਕਾ ਭੁਲੱਥ ਤੋ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੁੂਥ ਆਗੂ ਕੁਲਦੀਪ ਸਿੰਘ ਟਾਂਡੀ ਨੇ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।