ਅਹਿਮਦਾਬਾਦ : 3 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਅਹਿਮਦਾਬਾਦ, (ਗੁਜਰਾਤ), 6 ਮਈ-ਅਹਿਮਦਾਬਾਦ ਦੇ ਤਿੰਨ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅਹਿਮਦਾਬਾਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।