JALANDHAR WEATHER

ਚੋਣ ਕਮਿਸ਼ਨ ਨੇ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ

ਚੰਡੀਗੜ੍ਹ, 6 ਮਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਸ਼ਿਕਾਇਤ ਮਗਰੋਂ ਚੋਣ ਕਮਿਸ਼ਨ ਵਲੋਂ ਡੀ.ਜੀ.ਪੀ. ਤੋਂ ਜਵਾਬ ਤਲਬ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਭਾਜਪਾ ਵਲੋਂ ਦਿੱਤੇ ਗਏ ਮੰਗ ਪੱਤਰ ਤੋਂ ਤਿੰਨ ਘੰਟੇ ਬਾਅਦ ਹੀ ਰਿਪੋਰਟ ਮੰਗ ਲਈ ਹੈ। ਕਮਿਸ਼ਨ ਨੇ ਸੂਬੇ ਵਿਚ ਨਿਰਪੱਖ ਚੋਣ ਅਮਲ ਸੰਬੰਧੀ ਜਵਾਬ ਮੰਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ