JALANDHAR WEATHER

ਮਨੀਸ਼ ਸਿਸੋਦੀਆ ਦੀ ਨਿਆਂਇਕ ’ਚ 15 ਮਈ ਤੱਕ ਵਾਧਾ

ਨਵੀਂ ਦਿੱਲੀ, 7 ਮਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਪ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਾਮਲੇ ’ਚ ਦੋਸ਼ ਤੈਅ ਕਰਨ ’ਤੇ ਹੋਰ ਬਹਿਸ ਲਈ 15 ਮਈ ਦੀ ਤਰੀਕ ਵੀ ਤੈਅ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ