JALANDHAR WEATHER

ਅਮਰੀਕਾ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਜੱਦੀ ਪਿੰਡ ਅੱਜ ਹੋਇਆ ਅੰਤਿਮ ਸੰਸਕਾਰ

ਅਜਨਾਲਾ, 7 ਮਈ ( ਗੁਰਪ੍ਰੀਤ ਸਿੰਘ ਢਿੱਲੋਂ )-26 ਮਾਰਚ ਨੂੰ ਅਮਰੀਕਾ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਬੀਤੀ ਰਾਤ ਅਮਰੀਕਾ ਵਿਚ ਭਾਰਤ ਦੇ ਸਾਬਕਾ ਅੰਬੈਸਡਰ ਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਯਤਨਾਂ ਨਾਲ ਹਵਾਈ ਜਹਾਜ਼ ਰਾਹੀਂ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਹਿ ਪਿੰਡ ਇਬਰਾਹਿਮਪੁਰਾ ਵਿਖੇ ਪੁੱਜੀ ਅੱਜ ਸੈਂਕੜੇ ਨਮ ਅੱਖਾਂ ਵਲੋਂ ਜੁਗਰਾਜ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ।ਇਸ ਮੌਕੇ ਸਾਬਕਾ ਤਰਨਜੀਤ ਸਿੰਘ ਸੰਧੂ ਅਤੇ ਹੋਰਨਾ ਆਗੂਆ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ