ਅਖਿਲੇਸ਼ ਤੇ ਡਿੰਪਲ ਯਾਦਵ ਨੇ ਕੀਤੀ ਵੋਟਿੰਗ
ਲਖਨਊ, 7 ਮਈ- ਹੋ ਰਹੀਆਂ ਲੋਕ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਅਤੇ ਮੈਨਪੁਰੀ ਲੋਕ ਸਭਾ ਸੀਟ ਤੋਂ ਸਪਾ ਉਮੀਦਵਾਰ ਡਿੰਪਲ ਯਾਦਵ ਨੇ ਉੱਤਰ ਪ੍ਰਦੇਸ਼ ਦੇ ਸੈਫਈ ਵਿਚ ਇਕ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਪਾਈ।