JALANDHAR WEATHER

40 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਜਗਰਾਓਂ, 7 ਮਈ (ਕੁਲਦੀਪ ਸਿੰਘ ਲੋਹਟ)-ਸਥਾਨਕ ਨਾਨਕ ਨਗਰੀ ਵਿਚ 40 ਸਾਲਾ ਨੌਜਵਾਨ ਗੁਰਦੀਪ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਗੁਰਦੀਪ ਸਿੰਘ ਸਿਲਾਈ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ 1 ਧੀ ਤੇ ਦੋ ਪੁੱਤਰ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ