JALANDHAR WEATHER

ਸੁਰਜੀਤ ਪਾਤਰ ਦੇ ਦਿਹਾਂਤ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਮਈ- ਅੱਜ ਪੰਜਾਬੀ ਦੇ ਮਹਾਨ ਸ਼ਾਇਰ ਸੁਰਜੀਤ ਪਾਤਰ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਇਕ ਟਵੀਟ ਸਾਂਝੀ ਕਰ ਕਿਹਾ ਕਿ ਸਾਹਿਤ ਜਗਤ ਦੇ ਯੁੱਗ ਪੁਰਸ਼ ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਨਾਲ ਸਾਹਿਤ ਦੀ ਦੁਨੀਆ ਵਿਚ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਿਲ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ