JALANDHAR WEATHER

ਤੇਜ਼ ਤੂਫ਼ਾਨ ਕਾਰਨ ਵਾਪਰੀਆਂ ਘਟਨਾਵਾਂ ਵਿਚ ਦੋ ਲੋਕਾਂ ਦੀ ਮੌਤ

ਨਵੀਂ ਦਿੱਲੀ, 11 ਮਈ- ਬੀਤੀ ਰਾਤ ਤੇਜ਼ ਤੂਫ਼ਾਨ ਕਾਰਨ ਵਾਪਰੀਆਂ ਘਟਨਾਵਾਂ ਵਿਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 23 ਲੋਕ ਜ਼ਖਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਪੂਰੇ ਦਿਲੀ ਵਿਚ ਦਰੱਖਤ, ਬਿਜਲੀ ਦੇ ਖੰਭੇ ਉਖੜ ਗਏ ਅਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਅਧਿਕਾਰੀਆਂ ਦੇ ਅਨੁਸਾਰ ਉਨ੍ਹਾਂ ਨੂੰ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਹੋਰਡਿੰਗਾਂ ਨੂੰ ਪੁੱਟਣ ਦੀਆਂ ਘਟਨਾਵਾਂ ਬਾਰੇ ਦਿੱਲੀ ਫ਼ਾਇਰ ਸਰਵਿਸ ਨੂੰ ਕੀਤੀਆਂ 130 ਸਮੇਤ 152 ਕਾਲਾਂ ਆਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ