JALANDHAR WEATHER

ਸੁਖਪਾਲ ਖਹਿਰਾ ਦੇ ਭਰਾ ਪੱਪੀ ਖਹਿਰਾ ਦਾ ਤਪਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਤਪਾ ਮੰਡੀ, 11 ਮਈ (ਵਿਜੇ ਸ਼ਰਮਾ )-ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਭਰਾ ਹਰਜੀਤ ਸਿੰਘ ਖਹਿਰਾ ਦਾ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੋਲਡ ਸਟੋਰ ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਹੋਰ ਆਗੂ ਤੇ ਪਾਰਟੀ ਵਰਕਰ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ