JALANDHAR WEATHER

ਨੱਢਾ ਨੇ ਪ੍ਰਧਾਨ ਮੰਤਰੀ ਮੋਦੀ ਦੀ "ਰਿਟਾਇਰਮੈਂਟ" 'ਤੇ ਕੇਜਰੀਵਾਲ ਦੀ ਟਿੱਪਣੀ ਨੂੰ ਕੀਤਾ ਖ਼ਾਰਜ

 ਨਵੀਂ ਦਿੱਲੀ, 11 ਮਈ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਰਿਟਾਇਰਮੈਂਟ" 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਟਿੱਪਣੀ ਨੂੰ ਖ਼ਾਰਜ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਾਪਸ ਆਉਣਗੇ। ਉਨ੍ਹਾਂ ਕੇਜਰੀਵਾਲ ਅਤੇ ਇੰਡੀਆ ਗਠਜੋੜ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਕੋਲ "ਨਾ ਤਾਂ ਕੋਈ ਨੀਤੀ ਹੈ ਅਤੇ ਨਾ ਹੀ ਕੋਈ ਯੋਜਨਾ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ