JALANDHAR WEATHER

ਸਾਡੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਪ੍ਰਧਾਨ ਮੰਤਰੀ ਮੋਦੀ ਨੇ - ਸਿਰਸਾ

 ਨਵੀਂ ਦਿੱਲੀ, 12 ਮਈ - ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ, "ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਸਿੱਖ ਭਾਈਚਾਰੇ ਦਾ ਸਮਰਥਨ ਦਰਸਾਉਣ ਲਈ ਬਾਈਕ ਰੈਲੀ ਕੱਢੀ ਹੈ। ਉਨ੍ਹਾਂ ਨੇ ਸਾਡੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ, ਭਾਵੇਂ 1984 ਦੇ ਦੰਗਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇ, ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣਾ, ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਵੀਰ ਬਾਲ ਦਿਵਸ ਮਨਾਉਣਾ ਜਾਂ ਸਿੱਖ ਕੌਮ ਨੂੰ ਅਫ਼ਗਾਨਿਸਤਾਨ ਤੋਂ ਛੁਡਾਉਣਾ... "।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ