JALANDHAR WEATHER

ਕੇਜਰੀਵਾਲ ਜਨਤਾ ਨਾਲ ਕੀਤੇ ਸਾਰੇ ਵਾਅਦੇ ਭੁੁੱਲ ਚੁੱਕੇ - ਮਨੋਜ ਤਿਵਾਰੀ

ਨਵੀਂ ਦਿੱਲੀ, 12 ਮਈ-ਭਾਜਪਾ ਨੇਤਾ ਮਨੋਜ ਤਿਵਾਰੀ ਨੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਤੁਸੀਂ ਗਾਰੰਟੀ ਦਿੱਤੀ ਸੀ ਕਿ ਯਮੁਨਾ ਨਦੀ ਨੂੰ ਸਾਫ਼ ਕਰਵਾਓਗੇ ਅਤੇ ਲੋਕਾਂ ਨਾਲ ਇਸ ਵਿਚ ਡੁੱਬਕੀ ਲਗਾਓਗੇ ਤੇ ਇਹ ਵੀ ਕਿਹਾ ਸੀ ਕਿ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀਂ ਕਰਨਾ ਪਰ ਹੁਣ ਤੁਸੀਂ 25-26 ਪਾਰਟੀਆਂ ਨਾਲ ਗੱਠਜੋੜ ਕਰ ਲਿਆ ਹੈ। ਜਨਤਾ ਨਾਲ ਕੀਤੇ ਵਾਅਦੇ ਭੁੱਲ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ