ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਵੋਟਿੰਗ ਅੱਜ
ਨਵੀਂ ਦਿੱਲੀ, 13 ਮਈ - ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ 10 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 96 ਸੀਟਾਂ 'ਤੇ ਵੋਟਿੰਗ ਅੱਜ ਹੋਵੇਗੀ।