JALANDHAR WEATHER

ਆਈ.ਪੀ.ਐੱਲ. 2024 'ਚ ਅੱਜ ਗੁਜਰਾਤ ਦਾ ਮੁਕਾਬਲਾ ਕੋਲਕਾਤਾ ਨਾਲ

 ਅਹਿਮਦਾਬਾਦ, 13 ਮਈ - ਆਈ.ਪੀ.ਐੱਲ. 2024 63ਵਾਂ ਮੈਚ ਅੱਜ ਗੁਜਰਾਤ ਟਾਈਟਨਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਵੇਗਾ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਇਹ ਮੈਚ ਸ਼ਾਮ 7.30 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ