JALANDHAR WEATHER

ਸ਼ੂਟਰ ਮੋਹਿਤ ਨੂੰ ਕੋਲਕਾਤਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 ਨਵੀਂ ਦਿੱਲੀ, 13 ਮਈ - ਤਿਲਕ ਨਗਰ ਫਿਊਜ਼ਨ ਕਾਰ ਸ਼ੋਅਰੂਮ ਗੋਲੀਬਾਰੀ ਮਾਮਲੇ 'ਚ ਸ਼ੂਟਰ ਮੋਹਿਤ ਨੂੰ ਕੋਲਕਾਤਾ ਪੁਲਿਸ ਨੇ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੂੰ ਉਸ ਦੀ ਮੌਜੂਦਗੀ ਦੀ ਸੂਚਨਾ ਮਿਲੀ ਅਤੇ ਕੋਲਕਾਤਾ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਕੋਲਕਾਤਾ ਪਹੁੰਚ ਗਈ ਹੈ ਅਤੇ ਅੱਜ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਲਿਆਂਦਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ