JALANDHAR WEATHER

ਸਿਮਰਨਜੀਤ ਸਿੰਘ ਮਾਨ ਨੇ ਭਰੇ ਨਾਮਜ਼ਦਗੀ ਕਾਗਜ

ਸੰਗਰੂਰ,13 ਮਈ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਪਰਿਵਾਰਕ ਮੈਬਰਾਂ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗਜ ਦਾਖ਼ਲ ਕਰ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ