JALANDHAR WEATHER

ਇਕਬਾਲ ਸਿੰਘ ਝੁੰਦਾ ਨੇ ਭਰੇ ਨਾਮਜ਼ਦਗੀ ਕਾਗਜ਼

ਸੰਗਰੂਰ, 13 ਮਈ ( ਦਮਨਜੀਤ ਸਿੰਘ )-ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੁੰਦਾ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਉਨ੍ਹਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ