ਜੇਕਰ ਮੋਦੀ ਇਸ ਵਾਰ ਜਿੱਤ ਜਾਂਦੇ ਹਨ ਤਾਂ ਭਵਿੱਖ ਵਿਚ ਚੋਣਾਂ ਨਹੀਂ ਹੋਣਗੀਆਂ -ਮਲਿਕਅਰਜੁਨ ਖੜਗੇ
ਝਾਰਖੰਡ, 13 ਮਈ - ਸੰਵਿਧਾਨ ਅਤੇ ਜ਼ਮਹੂਰੀਅਤ ਨੂੰ ਖ਼ਤਰੇ ਵਿਚ ਹੋਣ ਦਾ ਦੋਸ਼ ਲਗਾਉਂਦੇ ਹੋਏ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ ਚੋਣਾਂ ਜਿੱਤ ਜਾਂਦੇ ਹਨ ਤਾਂ ਭਵਿੱਖ ਵਿਚ ਚੋਣਾਂ ਨਹੀਂ ਹੋਣਗੀਆਂ।