ਮੁੰਬਈ : ਪੈਟਰੋਲ ਪੰਪ ਉੱਤੇ ਇਕ ਹੋਰਡਿੰਗ ਡਿੱਗਣ ਦੀ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 14
ਮੁੰਬਈ, 14 ਮਈ - ਐਨ.ਡੀ.ਆਰ.ਐਫ. ਅਨੁਸਾਰ ਘਾਟਕੋਪਰ ਹੋਰਡਿੰਗ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਕੁੱਲ 88 ਪੀੜਤ ਸਨ, ਜਿਨ੍ਹਾਂ ਵਿਚੋਂ 74 ਜ਼ਖ਼ਮੀਆਂ ਨੂੰ ਬਚਾਇਆ ਗਿਆ ਹੈ।