JALANDHAR WEATHER

ਨਾਮਜ਼ਦਗੀ ਭਰਨ ਜ਼ਿਲ੍ਹਾ ਮੈਜੀਸਟ੍ਰੇਟ ਦਫ਼ਤਰ ਪੁੱਜੇ ਪ੍ਰਧਾਨ ਮੰਤਰੀ

ਵਾਰਾਣਸੀ, 14 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਭਰਨ ਲਈ ਵਾਰਾਣਸੀ ਦੇ ਜ਼ਿਲ੍ਹਾ ਮੈਜੀਸਟ੍ਰੇਟ ਦੇ ਦਫ਼ਤਰ ਪਹੁੰਚੇ। ਪ੍ਰਧਾਨ ਮੰਤਰੀ ਵਾਰਾਣਸੀ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਭਾਜਪਾ ਦੇ ਉਮੀਦਵਾਰ ਹਨ। ਇਸ ਦੌਰਾਨ ਕੇਂਦਰੀ ਮੰਤਰੀ, ਜਿਨ੍ਹਾਂ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਅਤੇ ਹੋਰ ਐਨਡੀਏ ਆਗੂ ਮੌਜੂਦ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ