JALANDHAR WEATHER

ਕੰਗਨਾ ਰਣੌਤ ਨੇ ਆਪਣਾ ਨਾਮਜ਼ਦਗੀ ਪੱਤਰ ਕੀਤਾ ਦਾਖਲ

ਮੰਡੀ, (ਹਿਮਾਚਲ ਪ੍ਰਦੇਸ਼), 14 ਮਈ-ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕਿਹਾ ਕਿ ਅੱਜ ਮੈਂ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਮੰਡੀ ਤੋਂ ਚੋਣ ਲੜਨ ਦਾ ਮੌਕਾ ਮਿਲਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ