JALANDHAR WEATHER

ਦਿੱਲੀ ਦੇ ਹਸਪਤਾਲਾਂ ਨੂੰ ਦੁਬਾਰਾ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 14 ਮਈ-ਦੀਪ ਚੰਦ ਬੰਧੂ ਹਸਪਤਾਲ, ਜੀ.ਟੀ.ਬੀ. ਹਸਪਤਾਲ, ਦਾਦਾ ਦੇਵ ਹਸਪਤਾਲ, ਹੇਡਗੇਵਾਰ ਹਸਪਤਾਲ ਅਤੇ ਹੋਰ ਕਈ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਸਰਚ ਆਪਰੇਸ਼ਨ ਜਾਰੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ