JALANDHAR WEATHER

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਬੇੜਾ ਗਰਕ ਕੀਤਾ-ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੱਧੂ

ਤਪਾ ਮੰਡੀ, 14 ਮਈ (ਵਿਜੇ ਸ਼ਰਮਾ )- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰਖ ਦਿੱਤਾ ਹੈ। ਜਿਸ ਕਰਕੇ ਇਹ ਸਰਕਾਰ ਹਰ ਫਰੰਟ ਤੇ ਫ਼ੇਲ੍ਹ ਸਾਬਤ ਹੋਈ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਪਾ ਦੇ ਜੰਮਪਲ ਤੇ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਤਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾiਮਲ ਹੋਏ, ਮੇਲਾ ਸਿੰਘ ਢਡਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਹੋਇਆ ਸ ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਇਕ ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵਡੀ ਪਾਰਟੀ ਵਜੋਂ ਉਭਰਕੇ ਸਾਹਮਣੇ ਆਵੇਗੀ ਅਤੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਲੈ ਕੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ