JALANDHAR WEATHER

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ

ਨਵੀਂ ਦਿੱਲੀ, 14 ਮਈ- ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਹੁਕਮ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ ਹੀ ਫ਼ੈਸਲਾ ਸੁਰੱਖਿਅਤ ਰੱਖਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ