JALANDHAR WEATHER

ਵਰਦੇਵ ਸਿੰਘ ਨੋਨੀ ਮਾਨ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ,14 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਪਿੰਡ ਤਰੋਬੜੀ, ਢਾਣੀ ਤਰੋਬੜੀ, ਜਮਾਲਕੇ, ਲਾਧੂਕਾ ਆਦਿ ਪਿੰਡਾਂ ਦਾ ਤੂਫਾਨੀ ਦੌਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਵੋਟਾਂ ਮੰਗੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਨਰਦੇਵ ਸਿੰਘ ਬੌਬੀ ਮਾਨ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ