JALANDHAR WEATHER

ਪੀ.ਐਮ. ਨਰਿੰਦਰ ਮੋਦੀ ਨੇ 10 ਸਾਲ 'ਚ ਦੇਸ਼ ਦੀ ਕੀਤੀ ਸੇਵਾ - ਪੁਸ਼ਕਰ ਸਿੰਘ ਧਾਮੀ

ਚੰਡੀਗੜ੍ਹ, 14 ਮਈ-ਉੱਤਰਾਖੰਡ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਇਸ ਲੋਕ ਸਭਾ ਚੋਣ ਦੌਰਾਨ ਦੇਸ਼ ਦੇ ਕਈ ਹਿੱਸਿਆਂ ਦਾ ਦੌਰਾ ਕੀਤਾ ਹੈ। ਲੋਕਾਂ ਵਿਚ ਇਕ ਵੱਖਰੀ ਕਿਸਮ ਦਾ ਉਤਸ਼ਾਹ ਦੇਖਿਆ ਜਾ ਸਕਦਾ ਹੈ। ਪੂਰੇ ਦੇਸ਼ ਵਿਚ ਲੋਕ ਮੋਦੀ ਜੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ। 10 ਸਾਲ ਮੋਦੀ ਜੀ ਨੇ ਕਸ਼ਮੀਰ ਤੋਂ ਲੈ ਕੇ ਕਟਕ ਤੱਕ ਦੇਸ਼ ਦੀ ਸੇਵਾ ਕੀਤੀ ਹੈ। ਅਸੀਂ ਜਾਣਦੇ ਹਾਂ ਕਿ ਦੇਸ਼ ਵਿਚ ਜਿਥੇ ਵੀ ਡਬਲ ਇੰਜਣ ਵਾਲੀ ਸਰਕਾਰ ਹੈ, ਉਥੇ ਵਿਕਾਸ ਤੇਜ਼ੀ ਨਾਲ ਹੋਇਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ