JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਬਚਾਓ ਯਾਤਰਾ ਕੀਤੀ ਸੰਪੰਨ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ.ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਬਚਾਓ ਯਾਤਰਾ ਸੰਪੰਨ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ 1 ਫਰਵਰੀ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਇਹ ਯਾਤਰਾ ਸ਼ੁਰੂ ਕੀਤੀ ਸੀ, ਜਿਸ ਦੌਰਾਨ 80 ਹਲਕਿਆਂ ਵਿਚ ਉਨ੍ਹਾਂ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ