8ਸ੍ਰੀ ਆਨੰਦਪੁਰ ਸਾਹਿਬ ਚ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਸ੍ਰੀ ਅਨੰਦਪੁਰ ਸਾਹਿਬ, 3 ਜੂਨ ( ਨਿੱਕੂਵਾਲ , ਸੈਣੀ ) -ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਦੇ ਚੋਈ ਬਾਜ਼ਾਰ ਵਿਖੇ ਵਾਪਰੀ ਇਕ ਮੰਦਭਾਗੀ ਘਟਨਾ ਦੌਰਾਨ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮੌਕੇ ਤੋਂ ...
... 2 hours 4 minutes ago