JALANDHAR WEATHER

ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ

ਨਵੀਂ ਦਿੱਲੀ, 15 ਮਈ- ਜੋਤੀਰਾਦਿੱਤਿਆ ਸਿੰਧੀਆ ਦੇ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨਸੁਾਰ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਤਾ ਅਤੇ ਗਵਾਲੀਅਰ ਸ਼ਾਹੀ ਪਰਿਵਾਰ ਦੀ ਸਾਬਕਾ ‘ਰਾਜਮਾਤਾ’ ਮਾਧਵੀ ਰਾਜੇ ਸਿੰਧੀਆ ਦਾ ਦਿਹਾਂਤ ਹੋ ਗਿਆ ਹੈ। ਉਹ 70 ਵਰਿ੍ਆਂ ਦੇ ਸਨ ਤੇ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਅੱਜ ਸਵੇਰੇ ਏਮਜ਼ ਹਸਪਤਾਲ ਦਿੱਲੀ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਗਵਾਲੀਅਰ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ