JALANDHAR WEATHER

ਮਿ੍ਤਕ ਪਿਤਾ ਦੀ ਯਾਦ ਵਿਚ ਆਯੋਜਿਤ ਪ੍ਰੋਗਰਾਮ ’ਚ ਸ਼ਾਮਿਲ ਹੋ ਸਕੇਗਾ ਅੱਬਾਸ ਅੰਸਾਰੀ- ਸੁਪਰੀਮ ਕੋਰਟ

ਨਵੀਂ ਦਿੱਲੀ, 15 ਮਈ- ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਦੇ ਬੇਟੇ ਅੱਬਾਸ ਅੰਸਾਰੀ ਨੂੰ 10 ਜੂਨ ਨੂੰ ਪੁਲਿਸ ਹਿਰਾਸਤ ਵਿਚ ਆਪਣੇ ਮ੍ਰਿਤਕ ਪਿਤਾ ਮੁਖਤਾਰ ਅੰਸਾਰੀ ਦੀ ਯਾਦ ਵਿਚ ਆਯੋਜਿਤ ਇਕ ਨਿੱਜੀ ਪ੍ਰਾਰਥਨਾ ਸਮਾਰੋਹ ਵਿਚ ਸ਼ਾਮਿਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਬਾਸ ਅੰਸਾਰੀ ਨੂੰ 11 ਜੂਨ ਅਤੇ 12 ਜੂਨ ਨੂੰ ਪੁਲਿਸ ਹਿਰਾਸਤ ਵਿਚ ਆਪਣੇ ਪਰਿਵਾਰ ਨਾਲ ਮਿਲਣ ਅਤੇ ਸਮਾਂ ਬਿਤਾਉਣ ਦੀ ਇਜਾਜ਼ਤ ਵੀ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ